Mon. Sep 23rd, 2019

India

ਪਾਕਿਸਤਾਨ ਨੇ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਫੋਰੈਂਸਿਕ ਜਾਂਚ ਲਈ ਭੇਜੀਆਂ, ਲਗਾਇਆ ਇਹ ਦੋਸ਼

ਪਾਕਿਸਤਾਨ ਨੇ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਫੋਰੈਂਸਿਕ ਜਾਂਚ ਲਈ ਭੇਜੀਆਂ, ਲਗਾਇਆ ਇਹ ਦੋਸ਼ ਪਿਛਲੇ…

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ” ਚੌਧਰੀ ਚਰਨ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕਰਦੇ ਹਾਂ। ਚੌਧਰੀ ਸਾਹਿਬ ਨੇਪੂਰੇ ਸਮਰਪਣ ਨਾਲ ਰਾਸ਼ਟਰ ਦੀ ਸੇਵਾ ਕੀਤੀ। ਉਨ੍ਹਾਂ ਨੇ ਸਾਡੇ ਪਿੰਡਾਂ ਦੇ ਵਿਕਾਸ ਲਈ ਨਿਰੰਤਰ ਕਾਰਜ ਕੀਤਾ ਅਤੇਹਮੇਸ਼ਾ ਸਾਡੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ।”