ਨਵ ਨਿਯੁਕਤ ਕੌਂਸਲਰਾਂ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ੁਕਰਾਨੇ ਦੀ ਕੀਤੀ ਅਰਦਾਸ

ਨਵ ਨਿਯੁਕਤ ਕੌਂਸਲਰਾਂ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ੁਕਰਾਨੇ ਦੀ ਕੀਤੀ ਅਰਦਾਸ ਮੁੱਖ ਸੇਵਾਦਾਰ ਸ੍ਰ ਪ੍ਰਿਤਪਾਲ ਸਿੰਘ ਪਾਲੀ ਨੇ ਕੀਤਾ ਸਨਮਾਨਿਤ ਲੁਧਿਆਣਾ 28 ਫ਼ਰਵਰੀ (ਨਿਰਪੱਖ ਆਵਾਜ਼ ਬਿਊਰੋ): ਨਗਰ ਨਿਗਮ ਚੋਣਾ ਵਿੱਚ ਕਾਂਗਰਸ ਦੀ ਖੁਬਸੂਰਤ ਜਿੱਤ ਹਾਸਿਲ ਕਰਨ ਤੋਂ ਬਾਅਦ Read More …

Share Button

ਸ਼੍ਰੀ ਅਨੰਦਪੁਰ ਸਾਹਿਬ ਦਾ ਹੌਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਅੱਜ ਹੋਵੇਗਾ ਆਰੰਭ

ਸ਼੍ਰੀ ਅਨੰਦਪੁਰ ਸਾਹਿਬ ਦਾ ਹੌਲਾ ਮਹੱਲਾ ਸ਼ਾਨੋ ਸ਼ੌਕਤ ਨਾਲ ਅੱਜ ਹੋਵੇਗਾ ਆਰੰਭ ਅੱਜ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਹੋਣਗੇ ਆਰੰਭ, 2 ਨੂੰ ਪੈਣਗੇ ਭੋਗ ਵੱਡੀ ਗਿਣਤੀ ਵਿਚ ਸੰਗਤਾਂ ਦਾ ਹਜੂਮ ਪਹੁੰਚਣਾ ਹੋਇਆ ਸ਼ੁਰੂ, ਕੇਸਰੀ ਰੰਗ ਵਿਚ ਰੰਗੀ Read More …

Share Button

‘ਪਟਿਆਲਾ ਹੈਰੀਟੇਜ ਫੈਸਟੀਵਲ-2018 ਦੀ ਛੇਵੀਂ ਸ਼ਾਮ’

‘ਪਟਿਆਲਾ ਹੈਰੀਟੇਜ ਫੈਸਟੀਵਲ-2018 ਦੀ ਛੇਵੀਂ ਸ਼ਾਮ’ ਵਾਰਸੀ ਭਰਾਵਾਂ ਨੇ ਰਵਾਇਤੀ ਕੱਵਾਲੀਆਂ ਨਾਲ ਬੰਨਿਆਂ ਰੰਗ ਪਟਿਆਲਾ, 27 ਫਰਵਰੀ (ਅਰਵਿੰਦਰ ਸਿੰਘ): ਹੈਰੀਟੇਜ ਫੈਸਟੀਵਲ-2018 ਦੀ ਛੇਵੇਂ ਦਿਨ ਯਾਦਵਿੰਦਰਾ ਪਬਲਿਕ ਸਕੂਲ ਦੇ ਸਟੇਡੀਅਮ ਵਿਖੇ ਸੂਫ਼ੀ ਸੰਗੀਤ ਦੀ ਸ਼ਾਮ ਦੌਰਾਨ ਵਾਰਸੀ ਭਰਾਵਾਂ ਉਸਤਾਦ ਨਜ਼ੀਰ ਅਹਿਮਦ Read More …

Share Button

ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ ਸ਼ਹਿਰ ਦੇ ਸਾਰੇ ਵਾਰਡਾਂ ਦਾ ਵਿਕਾਸ : ਮੇਅਰ ਕੁਲਵੰਤ ਸਿੰਘ

ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ ਸ਼ਹਿਰ ਦੇ ਸਾਰੇ ਵਾਰਡਾਂ ਦਾ ਵਿਕਾਸ : ਮੇਅਰ ਕੁਲਵੰਤ ਸਿੰਘ ਫੇਜ਼ 6 ਵਿਖੇ ਨਵੇਂ ਲਾਏ ਜਾ ਰਹੇ ਪੇਵਰ ਬਲਾਕ ਦੇ ਕੰਮ ਦਾ ਕੀਤਾ ਉਦਘਾਟਨ ਐਸ ਏ ਐਸ ਨਗਰ, 27 ਫਰਵਰੀ: ਸ਼ਹਿਰ ਦੇ ਸਰਬ ਪੱਖੀ Read More …

Share Button

ਵੇਰਕਾ ਚੌਂਕ ਵਿੱਚ ਵਾਪਰਿਆ ਖਤਰਨਾਕ ਹਾਦਸਾ

ਵੇਰਕਾ ਚੌਂਕ ਵਿੱਚ ਵਾਪਰਿਆ ਖਤਰਨਾਕ ਹਾਦਸਾ ਕਾਰ ਬੇਕਾਬੂ ਹੋ ਕੇ ਚੌਂਕ ਵਿੱਚ ਬਣੇ ਚੁੰਗੀ ਦੇ ਕਮਰੇ ਉਪਰ ਚੜ੍ਹੀ, ਨੌਜਵਾਨ ਮੁੰਡਾ ਕੁੜੀ ਜਖਮੀ ਐਸ ਏ ਐਸ ਨਗਰ, 27 ਫਰਵਰੀ: ਬਲੌਂਗੀ ਤੋਂ ਮੁਹਾਲੀ ਆਉਂਦੀ ਸੜਕ ਉਪਰ ਬਣੇ ਵੇਰਕਾ ਚੌਂਕ ਵਿੱਚ ਅੱਜ ਸਵੇਰੇ Read More …

Share Button

ਖੂਨਦਾਨ ਇੱਕ ਸਰਵੋਤਮ ਦਾਨ -ਬਲਵਿੰਦਰ ਸਿੰਘ ਸੰਧੂ ਜਿਲ੍ਹਾਂ ਅਤੇ ਸੈਸ਼ਨ ਜੱਜ ਰੂਪਨਗਰ

ਖੂਨਦਾਨ ਇੱਕ ਸਰਵੋਤਮ ਦਾਨ -ਬਲਵਿੰਦਰ ਸਿੰਘ ਸੰਧੂ ਜਿਲ੍ਹਾਂ ਅਤੇ ਸੈਸ਼ਨ ਜੱਜ ਰੂਪਨਗਰ ਖੂਨਦਾਨ ਨਾਲ਼ ਕਿਸੇ ਦੀ ਜਾਨ ਬਚਾਈ ਜਾ ਸਕਦੀ ਹੈ ਇਸ ਲਈ ਖੂਨਦਾਨ ਇੱਕ ਸਰਵੋਤਮ ਦਾਨ ਹੈ ਕਿਉ਼ਕਿ ਮਨੁੱਖੀ ਜਿੰਦਗੀ ਬਚਾਉਣ ਲਈ ਖੂਨਦਾਨ ਤੋਂ ਵੱਡਾ ਉਪਰਾਲਾ ਕੋਈ ਹੋਰ ਨਹੀਂ Read More …

Share Button

ਹੋਲਾ ਮਹੱਲਾ ਮੌਕੇ ਮੋਬਾਇਲ ਬਲੱਡ ਡੋਨੇਸ਼ਨ ਵੈਨ ਰਾਣਾ ਕੇ. ਪੀ. ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ

ਹੋਲਾ ਮਹੱਲਾ ਮੌਕੇ ਮੋਬਾਇਲ ਬਲੱਡ ਡੋਨੇਸ਼ਨ ਵੈਨ ਰਾਣਾ ਕੇ. ਪੀ. ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਖੂਨਦਾਨ ਇਕ ਉੱਤਮ ਦਾਨ ਹੈ, ਇਸ ਨਾਲ ਕਿਸੇ ਵੀ ਵਿਅਕਤੀ ਦੀ ਬਹੁਮੁੱਲੀ ਜਾਨ ਬਚਾਈ ਜਾ ਸਕਦੀ ਹੈ ਅਤੇ ਇਸ ਦਾਨ ਦਾ ਕੋਈ ਬਦਲ ਨਹੀਂ Read More …

Share Button

29 ਚੋਰੀ ਦੇ ਮੋਬਾਈਲਾਂ ਸਮੇਤ ਸਾਹਨੇਵਾਲ ਦੀ ਪੁਲਿਸ ਨੇ ਤਿੰਨ ਨੂੰ ਕੀਤਾ ਗ੍ਰਿਫਤਾਰ

29 ਚੋਰੀ ਦੇ ਮੋਬਾਈਲਾਂ ਸਮੇਤ ਸਾਹਨੇਵਾਲ ਦੀ ਪੁਲਿਸ ਨੇ ਤਿੰਨ ਨੂੰ ਕੀਤਾ ਗ੍ਰਿਫਤਾਰ ਲੁਧਿਆਣਾ, (ਪ੍ਰੀਤੀ ਸ਼ਰਮਾ): ਜਿਲਾ ਪੁਲਿਸ ਵੱਲੋਂ ਭੈੜੇ ਪੁਰਸ਼ਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਾਹਨੇਵਾਲ ਪੁਲਿਸ ਵੱਲੋਂ ਤਿੰਨ ਮੋਬਾਈਲ ਚੋਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 29 Read More …

Share Button

ਜਲਿਆਵਾਲਾ ਬਾਗ ਵਿਚ ਸਥਾਪਤ ਹੋਵੇਗਾ ਮਹਾਨਾਇਕ ਸ਼ਹੀਦ ਉਧਮ ਸਿੰਘ ਦਾ ਬੁੱਤ -; ਚੰਦੂਮਾਜਰਾ

ਜਲਿਆਵਾਲਾ ਬਾਗ ਵਿਚ ਸਥਾਪਤ ਹੋਵੇਗਾ ਮਹਾਨਾਇਕ ਸ਼ਹੀਦ ਉਧਮ ਸਿੰਘ ਦਾ ਬੁੱਤ: ਚੰਦੂਮਾਜਰਾ ਸਨੋਰ ਦੇ ਭੁਨਰਹੇੜੀ ਕਸਬੇ ਵਿਚ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰ ਰਹੇ ਕੰਬੋਜ ਭਾਈਚਾਰੇ ਵੱਲੋਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ  ਇਹ ਗਿਲਾ ਕੀਤਾ ਕਿ ਇਹ ਵੱਡੀ ਤਰਾਸਦੀ ਕਹੀ ਜਾ ਸਕਦੀ ਹੈ ਕਿ ਵਿਦੇਸ਼ੀ ਧਰਤੀ ‘ਤੇ ਜਾ ਕੇ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈ ਕੇ ਕੁਲ ਦੁਨੀਆਂ ਨੂੰ ਪੰਜਾਬੀਆਂ ਦੀ ਗੈਰਤ ਅਤੇ ਅਣਖ ਦੀ ਮਿਸਾਲ ਪੇਸ਼ ਕਰਨ ਵਾਲੇ ਅਜ਼ਾਦੀ ਦੀ ਜੰਗ ਦੇ ਮਹਾਨਾਇਕ ਸ਼ਹੀਦ ਉਧਮ ਸਿੰਘ ਦਾ ਬੁੱਤ 71 ਸਾਲ ਬਾਅਦ ਵੀ  ਨਹੀਂ ਲਗਾਇਆ ਗਿਆ ਜਿਸ ਲਈ ਅੰਤਰ ਰਾਸ਼ਟਰੀ ਸਰਵ ਕੰਬੋਜ਼ ਸਮਾਜ ਦੇ ਆਗੂ ਹੇਮੰਤ ਕੁਮਾਰ ਬੋਬੀ ਕੰਬੋਜ ਪਿਛਲੇ ਦੋ ਸਾਲਾਂ ਤੋਂ ਯਤਨ ਕਰ ਰਹੇ ਸਨ ਸੋ  ਉਹਨਾਂ ਨੇ ਆਪਣੇ ਪਿਤਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਗੱਲ ਕੀਤੀ ਤਾਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਦੇ ਲਈ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਚਾਰਾਜੋਈ ਕੀਤੀ ਅਤੇ ਆਖਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅੰਤਰ ਰਾਸ਼ਟਰੀ ਸਰਵ ਕੰਬੋਜ਼ ਸਮਾਜ ਦੇ ਆਗੂਆਂ ਦੀ ਮਿਹਨਤ ਸਦਕਾ ਕੇਂਦਰੀ ਗ੍ਰਹਿ ਮੰਤਰਾਲਿਆ ਵੱਲੋਂ ਸ਼ਹੀਦ ਉਧਮ ਸਿੰਘ ਦਾ ਬੁੱਤ ਲਗਾਉਣ ਨੂੰ ਮਨਜੂਰੀ ਦੇ ਦਿੱਤੀ ਗਈ। ਇਸੇ ਲਈ ਇਸੇ ਸਾਲ 13 ਮਾਰਚ ਨੂੰ ਜਲਿਆਵਾਲਾਂ ਬਾਗ ਵਿਚ ਉਹਨਾਂ ਦੇ ਜਨਮ ਦਿਵਸ ਦੇ ਮੌਕੇਬੁੱਤ ਸਥਾਪਤ ਕੀਤਾ ਜਾਵੇਗਾ। ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਵਿਸ਼ੇਸ਼ ਤੌਰ ‘ਤੇ ਸਮੂਲੀਅਤ ਕਰਨ ਲਈ ਪਹੁੰਚ ਰਹੇ ਹਨ।  ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਉਧਮ ਦੀ ਸ਼ਹਾਦਤ ਇੱਕ ਨਵੇਕਲੀ ਸ਼ਹਾਦਤ ਸੀ, ਕਿਉਂਕਿ ਇਹ ਸ਼ਹਾਦਤ ਵਿਦੇਸ਼ੀ ਧਰਤੀ ‘ਤੇ ਹੋਈ। ਉਹਨਾਂ ਕਿਹਾ ਕਿ ਸ਼ਹੀਦ ਉਧਮ ਸਿੰਘ ਨੇ ਜਲਿਆਵਾਲਾ ਬਾਗ ਦਾ ਬਦਲਾਲੰਡਨ ਦੀ ਧਰਤੀ ‘ਤੇ ਲੈ ਕੇ ਅੰਗਰੇਜ਼ਾਂ ਦੇ ਜੁਲਮ ਦੀ ਕਹਾਣੀ ਪੁਰੀ ਦੁਨੀਆਂ ਦੇ ਸਾਹਮਣੇ ਰੱਖੀ ਤੇ ਇਸ ਬੇਇਨਸਾਫੀ ਦੀ ਦਾਸਤਾਨ ਦੁਨੀਆ ਨੂੰ ਆਪਣਾ ਅਮਰ ਬਲਿਦਾਨ ਦੇ ਕੇ ਸੁਣਾਈ। ਪਰ ਉਸ ਸ਼ਹੀਦ ਦੀ ਕੋਈ ਯਾਦਗਾਰ ਜਲਿਆਬਾਗ ਵਿਚ ਸਥਾਪਤ ਨਹੀਂ ਕੀਤੀ ਗਈ ਸੀ। Share on: WhatsApp

Share Button

ਇਕ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਸਮੇਤ 4 ਵਿਆਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਇਕ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਸਮੇਤ 4 ਵਿਆਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਅਨੁਸਾਰ ਜਿਲ੍ਹੇ ਅੰਦਰ ਮਾੜੇ ਅਨਸਰਾਂ ਖਾਲਫ ਵਿੰਡੀ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਮੁਖਬਰੀ ਦੇ ਅਧਾਰ ਤੇ ਪਿੰਡ Read More …

Share Button