Sat. Jan 25th, 2020

Main Story

India

World News

ਅਮਰੀਕਾ ਦੇ ਸੂਬੇ ਮੈਰੀਲੈਂਡ ਚ’ਪਾਕਿਸਤਾਨੀ-ਅਮਰੀਕਨ ਸਾਬਕਾ ਮਿਸ ਵਰਲਡ ਜਾਨਿਬ ਨਵੀਦ ਦੀ ਕਾਰ ਹਾਦਸੇ ‘ਚ ਮੌਤ

ਅਮਰੀਕਾ ਦੇ ਸੂਬੇ ਮੈਰੀਲੈਂਡ ਚ’ਪਾਕਿਸਤਾਨੀ-ਅਮਰੀਕਨ ਸਾਬਕਾ ਮਿਸ ਵਰਲਡ ਜਾਨਿਬ ਨਵੀਦ ਦੀ ਕਾਰ ਹਾਦਸੇ ‘ਚ ਮੌਤ…

ਜਾਪਾਨ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ , ਪੰਜਾਬ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ

ਜਾਪਾਨ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ , ਪੰਜਾਬ ‘ਚ ਨਿਵੇਸ਼ ਦੇ ਮੌਕਿਆਂ ਬਾਰੇ…

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਨਮਾਨ ਲਈ ਕਿਸਾਨਾਂ ਤੋਂ ਮੰਗੀਆਂ ਅਰਜ਼ੀਆਂ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਨਮਾਨ ਲਈ ਕਿਸਾਨਾਂ ਤੋਂ ਮੰਗੀਆਂ ਅਰਜ਼ੀਆਂ ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ…

ਉਦਯੋਗ ਨੂੰ ਹੁਲਾਰਾ ਦੇਣ ਵਾਲੇ 14 ਉੱਦਮੀ ਨਕਦ ਪੁਰਸਕਾਰ ਨਾਲ ਸਨਮਾਨਤ

ਉਦਯੋਗ ਨੂੰ ਹੁਲਾਰਾ ਦੇਣ ਵਾਲੇ 14 ਉੱਦਮੀ ਨਕਦ ਪੁਰਸਕਾਰ ਨਾਲ ਸਨਮਾਨਤ ਪੰਜਾਬ ਚ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਹੁਲਾਰਾ ਦੇਣ ਦੇ ਕਦਮ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸੈਕਟਰ ਦੇ 14 ਉੱਦਮੀਆਂ ਦਾ ਇੱਕ-ਇੱਕ ਲੱਖ ਰੁਪਏ ਦੇ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਨਾਲ ਸਨਮਾਨ ਕੀਤਾ। ਮੁੱਖ ਮੰਤਰੀ ਨੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਵੱਖ-ਵੱਖ ਸੈਕਟਰਾਂ ਵਿੱਚ ਉੱਦਮੀਆਂ ਨੂੰ ਐਵਾਰਡ ਦਿੱਤੇ। ਸੂਖਮ ਤੇ ਲਘੂ ਉਦਯੋਗ ਦੀ ਸ਼੍ਰੇਣੀ ਤਹਿਤ ਸੱਤ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨਾਂ ਐਵਾਰਡੀਆਂ ਚ ਐਗਰੋ ਤੇ ਪ੍ਰੋਸੈਸਿੰਸ ਸੈਕਟਰ ਵਿੱਚ ਮੈਸਰਜ਼ ਧੀਮਾਨ ਫੂਡ ਪ੍ਰਾਈਵੇਟ ਲਿਮਿਟਡ ਜ਼ਿਲਾ ਜਲੰਧਰ ਅਤੇ ਮੈਸਰਜ਼ ਕੈਪਿਟਲ ਫੀਡਸ ਪ੍ਰਾਈਵੇਟ ਲਿਮਿਟਡ, ਜ਼ਿਲਾ ਪਟਿਆਲਾ ਨੂੰ ਸਨਮਾਨਿਤ ਕੀਤਾ ਗਿਆ। ਆਟੋ ਮੋਬਾਈਲਜ਼ ਅਤੇ ਆਟੋ ਪਾਰਟਸ ਦੇ ਸੈਕਟਰ ਵਿੱਚ ਮੈਸਰਜ਼ ਸਿਟੀਜ਼ਨ ਪ੍ਰੈਸ ਕੰਪੋਨੈਂਟ ਲੁਧਿਆਣਾ ਅਤੇ ਮੈਸਰਜ਼ ਗਿਲਾਰਡ ਇਲੈਕਟ੍ਰੋਨਿਕ ਪ੍ਰਾਈਵੇਟ ਲਿਮਿਟਡ ਐਸ.ਏ.ਐਸ. ਨਗਰ, ਟੈਕਸਟਾਈਲ ਸੈਕਟਰ ਵਿੱਚ ਮੈਸਰਜ਼ ਡਿਊਕ ਫੈਸ਼ਨ (ਇੰਡੀਆ) ਲਿਮਿਟਡ ਅਤੇ ਮੈਸਰਜ਼ ਕੁਡੁ ਨਿੱਟ ਪ੍ਰੋਸੈੱਸ ਪ੍ਰਾਈਵੇਟ ਲਿਮਿਟਡ ਲੁਧਿਆਣਾ, ਇੰਜੀਨਿਅਰਿੰਗ ਵਿੱਚ ਮੈਸਰਜ਼ ਸਿਟਲ ਇਲੈਕਟਿ੍ਰਕ ਕੰਪਲੀ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਬਿਹਾਰੀ ਲਾਲ ਇਸਪਾਤ ਪ੍ਰਾਈਵੇਟ ਲਿਮਿਟਡ ਪਿੰਡ ਸਲਾਨੀ, ਜ਼ਿਲਾ ਫਤਹਿਗੜ ਸਾਹਿਬ, ਫਾਰਮਾਸੁਟੀਕਲ ਵਿੱਚ ਮੈਸਰਜ਼ ਕੋਨਸਰਨ ਫਾਰਮਾ ਲਿਮਿਟਡ ਲੁਧਿਆਣਾ, ਸਪੋਰਟਸ ਸੈਕਟਰ ਵਿੱਚ ਮੈਸਰਜ਼ ਨਿਵੀਆ ਸਿੰਥੈਟਿਕਸ ਪ੍ਰਾਈਵੇਟ ਲਿਮਿਟਡ ਯੁਨਿਟ ਨੰ:3 ਜਲੰਧਰ, ਹੈਂਡ ਟੂਲ ਵਿੱਚ ਮੈਸਰਜ਼ ਫਾਲਕੋਨ ਗਾਰਡਨ ਟੂਲਜ਼ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਅਜੇ ਇੰਡਸਟਰੀਜ਼ ਜਲੰਧਰ ਅਤੇ ਚਮੜਾ ਉਦਯੋਗ ਵਿੱਚ ਮੈਸਰਜ਼ ਸਕੇਅ ਓਵਰਸੀਜ਼, ਲੈਦਰ ਕੰਪਲੈਕਸ ਜਲੰਧਰ ਨੂੰ ਸਨਮਾਨਿਤ ਕੀਤਾ ਗਿ।…