ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Aug 4th, 2020

Xiaomi ਨੇ ਲਾਂਚ ਕੀਤਾ Mi Power Bank 3

Xiaomi ਨੇ ਲਾਂਚ ਕੀਤਾ Mi Power Bank 3

Xiaomi ਨੇ 30000mAh Mi Power Bank 3 ਪਾਵਰ ਬੈਂਕ ਲਾਂਚ ਕੀਤਾ ਹੈ। 30000mAh Mi Power Bank 3 ਦੀ ਮਦਦ ਨਾਲ ਯੂਜ਼ਰਜ਼ ਇਕੋ ਵੇਲੇ ਤਿੰਨ ਡਿਵਾਈਸਜ਼ ਚਾਰਜ ਕਰ ਸਕਦੇ ਹਨ। ਇਸ ‘ਚ 18W ਫਾਸਟ ਚਾਰਜਿੰਗ ਸਪੋਰਟ ਅਤੇ 24W ਇਨਪੁੱਟ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੰਪਨੀ ਨੇ ਪਿਛਲੇ ਸਾਲ Power Bank ਨੂੰ 50W ਦੇ ਨਾਲ ਲਾਂਚ ਕੀਤਾ ਸੀ।

30000mAh Mi Power bank 3 ਨੂੰ ਫਿਲਹਾਲ ਚੀਨ ‘ਚ ਲਾਂਚ ਕੀਤਾ ਗਿਆ ਹੈ ਅਤੇ ਇਸਦੀ ਕੀਮਤ CNY ਭਾਵ ਕਰੀਬ 1,800 ਰੁਪਏ ਹੈ।

30000mAh Mi Power Bank 3 ਨੂੰ ਲੈ ਕੇ ਕੰਪਨੀ ਦਾ ਦਾਅਵਾ ਹੈ ਕਿ ਇਸਦੀ ਮਦਦ ਨਾਲ ਫੋਨ ਨੂੰ 10 ਵਾਰ ਤੋਂ ਜ਼ਿਆਦਾ ਚਾਰਜ ਕੀਤਾ ਜਾ ਸਕਦਾ ਹੈ। ਇਸਤੋਂ ਇਲਾਵਾ Mi 10 ਅਤੇ Redmi K30 Pro ਜਿਹੇ ਸਮਾਰਟਫੋਨ ਨੂੰ 4.5 ਵਾਰ ਤਕ ਫੁੱਲ ਚਾਰਜ ਕੀਤਾ ਜਾ ਸਕਦਾ ਹੈ। ਉਥੇ ਹੀ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਸ ਪਾਵਰ ਬੈਂਕ ਦੇ ਫੁੱਲ ਚਾਰਜ ਹੋਣ ‘ਤੇ ਯੂਜ਼ਰਜ਼ iPhone SE 2020 ਨੂੰ 10.5 ਵਾਰ ਫੁੱਲ ਚਾਰਜ ਕਰ ਸਕਦੇ ਹਨ। Mi Power Bank 3

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: